ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਦਾ ਅੱਜ ਸਵੇਰੇ 11 ਵਜੇ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ ਦੇ ਸਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋਣਗੇ ਅਤੇ ਸੁਰਜੀਤ ਪਾਤਰ ਤੇ ਪਰਿਵਾਰ ਨੂੰ ਮਿਲਣਗੇ। ਦੱਸ ਦਈਏ ਕਿ ਬੀਤੇ ਸ਼ਨੀਵਾਰ 79 ਸਾਲ ਦੀ ਉਮਰ ਵਿੱਚ ਪ੍ਰਸਿੱਧ ਕਵੀ ਸੁਰਜੀਤ ਪਾਤਰ ਦੁਨੀਆਂ ਨੂੰ ਅਲਵਿਦਾ ਆਖ ਗਏ ਸਨ। ਸੁਰਜੀਤ ਪਾਤਰ ਨੂੰ 2012 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ ਇਸ ਤੋਂ ਇਲਾਵਾ ਉਹਨਾਂ ਨੂੰ ਪੰਜਾਬ ਸਾਹਿਤ ਅਕਾਦਮੀ ਅਵਾਰਡ, ਸਾਹਿਤ ਅਕਾਦਮੀ ਅਵਾਰਡ, ਪੰਚਾਨੰਦ ਅਵਾਰਡ, ਅਨੰਦ ਕਾਵਯ ਸਨਮਾਨ, ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।
Recent Posts
- ਇਸ ਤਰੀਕ ਨੂੰ ਸ਼ੁਰੂ ਹੋਵੇਗੀ ਜਲੰਧਰ ਤੋਂ ਮੁੰਬਈ ਦੀ ਸਿੱਧੀ ਉਡਾਣ, ਚਾਰ ਜ਼ਿਲ੍ਹਿਆਂ ਦੇ ਲੋਕਾਂ ਨੂੰ ਮਿਲੇਗਾ ਫਾਇਦਾ, ਪੜ੍ਹੋ👇
- Jalandhar : ਡਿਪਟੀ ਕਮਿਸ਼ਨਰ ਵੱਲੋਂ ਲਾਇਸੈਂਸ ਰੀਨਿਊ ਨਾ ਕਰਵਾਉਣ ’ਤੇ 271 ਟ੍ਰੈਵਲ ਏਜੰਟਾਂ ਨੂੰ ਨੋਟਿਸ ਜਾਰੀ
- BigNews: ਪੰਜਾਬੀ ਅਦਾਕਾਰਾ Sonia Maan ਆਪ ‘ਚ ਹੋਈ ਸਾਮਿਲ, Arvind Kejriwal ਨੇ ਕੀਤਾ ਸਵਾਗਤ
- Jalandhar News: ਕਮਿਸ਼ਨਰੇਟ ਪੁਲਿਸ ਨੇ ਸੀਰੀਅਲ ਸਾਈਕਲ ਚੋਰ ਨੂੰ ਕੀਤਾ ਕਾਬੂ, 7 ਚੋਰੀ ਹੋਏ Imported ਸਾਈਕਲ ਕੀਤੇ ਬਰਾਮਦ
- आज का राशिफल – 31 जनवरी 2025
- ਅਰਜੁਨ ਤ੍ਰੇਹਨ ਨੇ ਚੰਡੀਗੜ ਦੀ ਮੇਅਰ ਬਣਨ ਤੇ ਹਰਪ੍ਰੀਤ ਕੌਰ ਬਬਲਾ ਨੂੰ ਦਿੱਤੀ ਵਧਾਈ
- आज का राशिफल – 30 जनवरी 2025
- आज का राशिफल – 28 जनवरी 2025
Recent Comments
No comments to show.