ਚੰਡੀਗੜ੍ਹ (SDT): ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਵੀ ਹਟਾ ਦਿੱਤਾ ਹੈ। ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਇਹ ਇੱਕ ਬਹੁਤ ਮਹੱਤਵਪੂਰਨ ਅਹੁਦਾ ਮੰਨਿਆ ਜਾਂਦਾ ਹੈ। ਕਿਉਂਕਿ ਉਹ ਮੁੱਖ ਮੰਤਰੀ ਦਫ਼ਤਰ ਦਾ ਸਾਰਾ ਕੰਮ ਸੰਭਾਲਦੇ ਨੇ। ਉਹ ਮੁੱਖ ਮੁੱਦਿਆਂ ‘ਤੇ ਮੁੱਖ ਮੰਤਰੀ ਨੂੰ ਸਲਾਹ ਵੀ ਦਿੰਦੇ ਨੇ। ਓਂਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ 31 ਅਗਸਤ 2022 ਨੂੰ ਸੌਂਪੀ ਗਈ ਸੀ। ਓਂਕਾਰ ਸਿੰਘ ਮੂਲ ਰੂਪ ਤੋਂ ਸੰਗਰੂਰ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਉਹ ਸੀਐਮ ਭਗਵੰਤ ਮਾਨ ਦੇ ਖਾਸ ਮੰਨੇ ਜਾਂਦੇ ਹਨ। ਇਸ ਦੇ ਨਾਲ ਹੀ ਉਹ ਪਹਿਲਾਂ ਵੀ ਕਈ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ। ਹਾਲਾਂਕਿ ਇਸ ਮਾਮਲੇ ‘ਚ ਅਜੇ ਤੱਕ ਕੋਈ ਕੁਝ ਨਹੀਂ ਕਹਿ ਰਿਹਾ ਹੈ।
Recent Posts
- Breaking News : ED (Enforcement Directorate) ਨੇ ਅਮਰਗੜ੍ਹ ਤੋਂ ਵਿਧਾਇਕ ਆਮ ਆਦਮੀ ਪਾਰਟੀ ਜਸਵੰਤ ਸਿੰਘ ਗੱਜਨ ਮਾਜਰੇ ਤੋਂ ਬਾਅਦ ਹੁਣ ਉਸਦੇ ਭਰਾ ਬਲਵੰਤ ਸਿੰਘ ਨੂੰ ਕੀਤਾ ਗਿਰਫ਼ਤਾਰ
- Big News: ਦਿੱਲੀ ਪੁਲਿਸ ਨੇ 500 ਕਰੋੜ ਰੁਪਏ ਦੇ ਘੋਟਾਲੇ ਦਾ ਕੀਤਾ ਪਰਦਾਫਾਸ਼, ਯੂ-ਟਿਊਬਰ Elvish Yadav ਤੇ Bharti Singh ਸਮੇਤ 5 ਨੂੰ ਸੰਮਨ ਜਾਰੀ
- Kapurthala: ਖੇਤੀਬਾੜੀ ਵਿਭਾਗ ਨੇ ਫਗਵਾੜਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਕੀਤਾ ਜਾਗਰੂਕ
- Punjab-Haryana ਸਮੇਤ ਜਲੰਧਰ ‘ਚ ਇਨ੍ਹਾਂ 2 ਥਾਵਾਂ ‘ਤੇ ਕਿਸਾਨ ਕਰਨਗੇ ਜਾਮ, ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ
- ਪੰਜਾਬ ‘ਚ ਅੱਜ ਵੀ ਬੰਦ ਰਹਿਣਗੇ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ, ਪੜ੍ਹੋ
- आज का राशिफल – 2 अक्टूबर 2024
- Punjabi Dead In America: ਕਪੂਰਥਲਾ ਵਿਖੇ ਵਿਆਹ ਵਾਲੇ ਘਰ ‘ਚ ਛਾਇਆ ਮਾਤਮ, ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਨਾਲ ਲਾੜੇ ਦੀ ਮੌਤ
- Kulbir Zira Attack News: ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ, ਕੁਲਬੀਰ ਸਿੰਘ ਜੀਰਾ ਜ਼ਖ਼ਮੀ
Recent Comments
No comments to show.