ਜਲੰਧਰ (SDT): ਗੁਰਦੁਆਰਾ ਸਿੰਘ ਸਭਾ ਸਲੇਮਪੁਰ ਮੁਸਲਮਾਨਾਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਕੱਢਿਆ ਗਿਆ, ਜਿਸ ਵਿੱਚ ਪ੍ਰਧਾਨ ਸੱਜਣ ਸਿੰਘ ਸੰਧੂ, ਉਪ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ, ਸੈਕਟਰੀ ਸਤਪਾਲ ਸਿੰਘ ਤੇ ਸਮੂਹ ਕਮੇਟੀ ਮੈਂਬਰ ਅਤੇ ਸਮੂਹ ਨਗਰ ਨਿਵਾਸੀਆਂ ਤੇ ਇਲਾਕਾ ਨਿਵਾਸੀਆਂ ਨੇ ਬੜੀ ਸ਼ਰਧਾ ਭਾਵਨਾ ਨਾਲ ਗੁਰੂ ਮਹਾਰਾਜ ਦੇ ਜਸ ਗਾਇਨ ਕਰਦਿਆਂ ਹਿੱਸਾ ਲਿਆ। ਇਸ ਨਗਰ ਕੀਰਤਨ ਵਿੱਚ ਵਿਸ਼ੇਸ਼ ਤੌਰ ਤੇ ਸਿੱਖ ਤਾਲਮੇਲ ਕਮੇਟੀ ਤੋਂ ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ ਤੇ ਗੁਰਦੀਪ ਸਿੰਘ ਕਾਲੀਆ ਕਲੋਨੀ ਨੇ ਵੀ ਆਪਣੀ ਹਾਜ਼ਰੀ ਲਵਾਈ। ਇਸ ਮੌਕੇ ਤੇ ਸ਼੍ਰੀ ਵਿਜੇ ਕੁਮਾਰ ਜੀ ਵੀ ਹਾਜ਼ਰ ਸਨ।
Recent Posts
- Jalandhar News: ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਕਮਿਊਨਿਟੀ ਹਾਲ, 120 ਫੁੱਟ ਰੋਡ ਦੀ ਚਾਰਦੀਵਾਰੀ ਦਾ ਕੰਮ ਸ਼ੁਰੂ ਕਰਵਾਇਆ
- Hoshiarpur News: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਜ਼ਿਲ੍ਹੇ ’ਚ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
- Breaking News : ਕਮਿਸ਼ਨਰੇਟ ਪੁਲਿਸ ਨੇ ਜਲੰਧਰ ਵਿੱਚ ‘Lawrence Bishnoi ਗੈਂਗ’ ਦੇ 2 ਸਾਥੀਆਂ ਨੂੰ ਪਿੱਛਾ ਕਰ ਗੋਲੀਬਾਰੀ ਤੋਂ ਬਾਅਦ ਕੀਤਾ ਗ੍ਰਿਫਤਾਰ
- Hockey News: 18ਵਾਂ ਆਲ ਇੰਡੀਆ ਬਲਵੰਤ ਸਿੰਘ ਕਪੂਰ ਹਾਕੀ ਟੂਰਨਾਮੈਂਟ, ਰਾਊਂਡ ਗਲਾਸ ਹਾਕੀ ਅਕੈਡਮੀ ਮੋਹਾਲੀ ਅਤੇ ਓਡੀਸ਼ਾ ਨੇਵਲ ਟਾਟਾ ਹਾਈ ਪ੍ਰਫਾਰਮੈਂਸ ਸੈਂਟਰ ਭੁਬਨੇਸ਼ਵਰ ਦਰਮਿਆਨ ਹੋਵੇਗਾ ਫਾਇਨਲ ਮੁਕਾਬਲਾ
- Hockey News: 18ਵਾਂ ਆਲ ਇੰਡੀਆ ਬਲਵੰਤ ਸਿੰਘ ਕਪੂਰ ਹਾਕੀ ਟੂਰਨਾਮੈਂਟ
- Hockey News: 18ਵਾਂ ਆਲ ਇੰਡੀਆ ਬਲਵੰਤ ਸਿੰਘ ਕਪੂਰ ਹਾਕੀ ਟੂਰਨਾਮੈਂਟ
- Sports News: ਓਲੰਪੀਅਨ ਗੁਰਿੰਦਰ ਸਿੰਘ ਸੰਘਾ ਜੂਨੀਅਰ ਏਸ਼ੀਆ ਕੱਪ ਦੇ ਅੰਪਾਇਰ ਮੈਨੇਜਰ ਨਿਯੁਕਤ
- Sports News: 18ਵਾਂ ਆਲ ਇੰਡੀਆ ਬਲਵੰਤ ਸਿੰਘ ਕਪੂਰ ਹਾਕੀ ਟੂਰਨਾਮੈਂਟ
Recent Comments
No comments to show.