ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਵੱਲੋਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਸਮੇਤ ਆਪ ਲੀਡਰਸ਼ਿਪ ਨਾਲ ਦਿੱਲੀ ਵਿਖੇ ਕੀਤੀ ਗਈ ਮੁਲਾਕਾਤ

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਵੱਲੋਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਦੀਪਕ ਬਾਲੀ ਅਤੇ ਸ੍. ਰਾਜਬੀਰ ਸਿੰਘ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਵਿੱਚ ਉਹਨਾਂ ਵੱਲੋਂ ਘੱਟ ਗਿਣਤੀ ਭਾਈਚਾਰੇ ਦੀਆਂ ਮੁਸ਼ਕਲਾਂ ਅਤੇ ਹੋਰ ਸਮਾਜਿਕ, ਧਾਰਮਿਕ ਅਤੇ ਆਰਥਿਕ ਤਰੱਕੀ ਲਈ ਗੰਭੀਰ ਵਿਚਾਰ ਚਰਚਾ ਕੀਤੀ। ਇਸ ਮੀਟਿੰਗ ਬਾਰੇ ਉਨ੍ਹਾਂ ਕਿਹਾ ਕਿ ਇਹ ਮੀਟਿੰਗ ਬਹੁਤ ਲਾਹੇਵੰਦ ਰਹੀ ਅਤੇ ਮੀਟਿੰਗ ਆਉਣ ਵਾਲੇ ਸਮੇਂ ਵਿੱਚ ਖਾਸ ਕਰਕੇ ਮਸੀਹ ਭਾਇਚਾਰੇ ਲਈ ਵਧੀਆ ਸਿੱਟੇ ਲੇ ਕੇ ਆਵੇਗੀ।

Share This
0
About Author

Social Disha Today

Leave a Reply

Your email address will not be published. Required fields are marked *