
ਅੱਜ ਪੰਜਾਬ ਦੇ ਪ੍ਰਸਿੱਧ ਕੁਸ਼ਤੀ ਖਿਡਾਰੀ ਅਤੇ ਗਾਇਕ ਕੇ. ਐਸ. ਮੱਖਣ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਜੀ ਹਾਜਰੀ ਵਿੱਚ, ਪਿੰਡ ਸ਼ੰਕਰ (ਨਕੋਦਰ) ਵਿਖੇ, ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ।
ਜਿੱਥੇ ਪ੍ਰਧਾਨ ਸਾਬ੍ਹ ਨੇ ਸਭ ਦਾ ਸਵਾਗਤ ਕੀਤਾ, ਉਥੇ ਹੀ ਸਾਰੇ ਸੱਜਣਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਲਈ ਡਟਕੇ ਕੰਮ ਕਰਨ ਦਾ ਵਿਸ਼ਵਾਸ ਦਿਵਾਇਆ।











