ਪੰਜਾਬ ਵਿੱਚ ਇਸ ਦਿਨ ਰਹੇਗੀ ਛੁੱਟੀ, ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਚੰਡੀਗੜ੍ਹ ( ਦਿਸ਼ਾ ਸੇਠੀ ) : 31 ਮਾਰਚ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਹੋਵੇਗੀ। 31 ਮਾਰਚ ਨੂੰ ਯਾਨੀ ਮੰਗਲਵਾਰ ਨੂੰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। 31 ਮਾਰਚ ਨੂੰ ਮਹਾਂਵੀਰ ਜਯੰਤੀ ਦੇ ਮੌਕੇ ‘ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ।








