BSP ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕੀਤਾ ਵੱਡਾ ਰੋਡ ਸ਼ੋਅ, ਨਾਮਜ਼ਦਗੀ ਪੱਤਰ ਕੀਤੇ ਦਾਖਲ
BSP ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕੀਤਾ ਵੱਡਾ ਰੋਡ ਸ਼ੋਅ, ਨਾਮਜ਼ਦਗੀ ਪੱਤਰ ਕੀਤੇ ਦਾਖਲ ਜਲੰਧਰ (ਦਿਸ਼ਾ ਸੇਠੀ): ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਅੱਜ ਲੋਕਾਂ ਦੇ ਭਾਰੀ ਇਕੱਠ ਵਿਚਕਾਰ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਦੌਰਾਨ ਡੀਜੇ ’ਤੇ ‘ਐਮਪੀ ਬਲਵਿੰਦਰ ਚਾਹੀਦਾ’ ਗੀਤ ਗੂੰਜਦਾ ਰਿਹਾ, ਜਿਸ ’ਤੇ ਲੋਕਾਂ ਨੇ ਭੰਗੜਾ ਪਾਇਆ। ਇਸ […]
Read More