ਲੋਕਾਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਸਰਕਾਰਾਂ ਨੇ ਨਹੀਂ ਦਿੱਤਾ ਧਿਆਨ : ਐਡਵੋਕੇਟ ਬਲਵਿੰਦਰ ਕੁਮਾਰ
ਲੋਕਾਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਸਰਕਾਰਾਂ ਨੇ ਨਹੀਂ ਦਿੱਤਾ ਧਿਆਨ : ਐਡਵੋਕੇਟ ਬਲਵਿੰਦਰ ਕੁਮਾਰ ਜਲੰਧਰ (ਦਿਸ਼ਾ ਸੇਠੀ): ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਜਲੰਧਰ ਸ਼ਹਿਰ ’ਚ ਲੋਕਾਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਲੋਕਸਭਾ ਚੋਣ ਦੌਰਾਨ ਜਲੰਧਰ ਦੇ ਅਸਲ ਮੁੱਦੇ ਗਾਇਬ ਹਨ। ਕੇਂਦਰ ਤੇ ਪੰਜਾਬ ਦੀ ਸੱਤਾ ’ਚ ਰਹੀਆਂ ਪਾਰਟੀਆਂ ਲੋਕਾਂ ਨਾਲ ਜੁੜੇ ਅਸਲ […]
Read More







