ਖ਼ਰਾਬ ਮੌਸਮ ਦੇ ਬਾਵਜੂਦ ਜਲੰਧਰ ’ਚ ਕਣਕ ਖ਼ਰੀਦ ਦੇ ਨਿਸ਼ਚਿਤ ਟੀਚੇ ਦੇ ਅੱਧ ਤੋਂ ਵੱਧ 2.90 ਲੱਖ ਮੀਟਰਿਕ ਟਨ ਕਣਕ ਦੀ ਹੋਈ ਖ਼ਰੀਦ : ਡੀਸੀ ਡਾ. ਹਿਮਾਂਸ਼ੂ ਅਗਰਵਾਲ

ਖ਼ਰਾਬ ਮੌਸਮ ਦੇ ਬਾਵਜੂਦ ਜਲੰਧਰ ’ਚ ਕਣਕ ਖ਼ਰੀਦ ਦੇ ਨਿਸ਼ਚਿਤ ਟੀਚੇ ਦੇ ਅੱਧ ਤੋਂ ਵੱਧ 2.90 ਲੱਖ ਮੀਟਰਿਕ ਟਨ ਕਣਕ ਦੀ ਹੋਈ ਖ਼ਰੀਦ : ਡੀਸੀ ਡਾ. ਹਿਮਾਂਸ਼ੂ ਅਗਰਵਾਲ

ਜਲੰਧਰ ਜ਼ਿਲ੍ਹੇ ਨੇ ਇਕ ਮਹੱਤਵਪੂਰਨ ਕਾਮਯਾਬੀ ਹਾਸਿਲ ਕਰਦਿਆਂ ਪਿਛਲੇ ਕੁਝ ਦਿਨਾਂ ਦੌਰਾਨ ਖ਼ਰਾਬ ਮੌਸਮ ਦੇ ਬਾਵਜੂਦ 5.17 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦੇ ਟੀਚੇ ਤਹਿਤ ਅੱਧ ਤੋਂ ਵੱਧ 2.90 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ। ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ […]

Read More
 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਕਾਸਵਾਦੀ ਸੋਚ ਨੂੰ ਲੈ ਕੇ ਹਰ ਵਰਗ ਭਾਜਪਾ ਨਾਲ ਜੁੜਨ ਲਈ ਉਤਸਾਹਿਤ : ਰਾਕੇਸ਼ ਰਾਠੌਰ, ਮਹਾਮੰਤਰੀ ਪੰਜਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਕਾਸਵਾਦੀ ਸੋਚ ਨੂੰ ਲੈ ਕੇ ਹਰ ਵਰਗ ਭਾਜਪਾ ਨਾਲ ਜੁੜਨ ਲਈ ਉਤਸਾਹਿਤ : ਰਾਕੇਸ਼ ਰਾਠੌਰ, ਮਹਾਮੰਤਰੀ ਪੰਜਾਬ

ਭਾਜਪਾ ਦੇ ਸੂਬਾ ਮਹਾਂ ਮੰਤਰੀ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਮੰਡਲ ਨੰਬਰ ਚਾਰ ਦੇ ਪ੍ਰਧਾਨ ਆਸ਼ੀਸ਼ ਸਹਿਗਲ ਦੀ ਪ੍ਰਧਾਨਗੀ ਵਿੱਚ ਭਾਰਤੀ ਜਨਤਾ ਪਾਰਟੀ ਜਲੰਧਰ ਲੋਕ ਸਭਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੌਣ ਸਭਾ ਵਿੱਚ ਚੁਣਾਵ ਪ੍ਰਚਾਰ ਕਰਦੇ ਹੋਏ ਬੈਠਕਾਂ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਰਾਕੇਸ਼ ਰਾਠੌਰ ਨੇ ਕਿਹਾ […]

Read More
 ਅਕਾਲੀ ਦਲ ਨਹੀਂ ਕਰੇਗਾ ਅੰਮ੍ਰਿਤਪਾਲ ਸਿੰਘ ਦਾ ਸਮਰਥਨ, ਖਡੂਰ ਸਾਹਿਬ ਤੋਂ ਇਸ ਆਗੂ ਨੂੰ ਦਿੱਤੀ ਟਿਕਟ

ਅਕਾਲੀ ਦਲ ਨਹੀਂ ਕਰੇਗਾ ਅੰਮ੍ਰਿਤਪਾਲ ਸਿੰਘ ਦਾ ਸਮਰਥਨ, ਖਡੂਰ ਸਾਹਿਬ ਤੋਂ ਇਸ ਆਗੂ ਨੂੰ ਦਿੱਤੀ ਟਿਕਟ

ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਮਰਥਨ ਨਹੀਂ ਕਰੇਗਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਹਾਲਾਂਕਿ ਪਹਿਲਾਂ ਚਰਚਾ ਚੱਲ ਰਹੀ ਸੀ ਕਿ ਅਕਾਲੀ ਦਲ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰੇਗਾ ਅਤੇ ਇੱਥੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕਰੇਗਾ। ਪਰ ਪਾਰਟੀ […]

Read More
 ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ

ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚੋਂ ਉਦਯੋਗਾਂ ਦੇ ਘੱਟ ਕੇ ਉਨ੍ਹਾਂ ਦੇ ਦੂਜੇ ਰਾਜਾਂ ‘ਚ ਜਾਣ ‘ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ। ਹਾਲ ਹੀ ਵਿੱਚ ਦਿੱਲੀ ਦੇ ਦੌਰੇ ਦੌਰਾਨ, ਵੜਿੰਗ ਨੇ ਕਈ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ, ਕਾਰੋਬਾਰੀਆਂ ਨੇ ਮੌਜੂਦਾ ‘ਆਪ’ ਸਰਕਾਰ ਦੇ ਅਧੀਨ ਪੰਜਾਬ ਵਿੱਚ […]

Read More