ਜਲੰਧਰ ਪੱਛਮੀ ਜ਼ਿਮਨੀ ਚੋਣ ਵਿੱਚ BSP ਉਮੀਦਵਾਰ ਹੋਣਗੇ ਬਿੰਦਰ ਲਾਖਾ
ਜਲੰਧਰ (ਦਿਸ਼ਾ ਸੇਠੀ): ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇਆ ਕਿਹਾ ਕਿ ਜਲੰਧਰ ਪੱਛਮੀ ਵਿਧਾਨ ਸਭਾ ਦੀ ਉਹ ਚੋਣ ਲਈ ਬਸਪਾ ਦੇ ਉਮੀਦਵਾਰ ਬਿੰਦਰ ਲਾਖਾ ਹੋਣਗੇ। ਉਹਨਾਂ ਜਾਣਕਾਰੀ ਦਿੰਦੇ ਆ ਕਿਹਾ ਕਿ ਬਿੰਦਰ ਲਾਖਾ ਪਾਰਟੀ ਦੇ ਬੂਥ ਲੈਵਲ ਦੇ ਕੰਮ ਕਰਨ ਵਾਲੇ ਵਰਕਰ ਹਨ ਜੋ ਪਿਛਲੇ […]
Read More