ਆਟੋ ਚਾਲਕ ਨੇ ਸਮਾਜ ਦਾ ਮਹੱਤਵਪੂਰਨ ਅੰਗ : ਚਰਨਜੀਤ ਚੰਨੀ
ਆਟੋ ਚਾਲਕ ਨੇ ਸਮਾਜ ਦਾ ਮਹੱਤਵਪੂਰਨ ਅੰਗ : ਚਰਨਜੀਤ ਚੰਨੀ ਸਰਕਾਰ ਦੀ ਲੋਕ ਭਲਾਈ ਸਕੀਮਾ ਪ੍ਰਤੀ ਜਾਗਰੂਕ ਕਰਨ ਤੇ ਲਾਭ ਦਿਵਾਉਣ ਲਈ ਕੀਤੇ ਜਾਣਗੇ ਯਤਨ ਜਲੰਧਰ (ਦਿਸ਼ਾ ਸੇਠੀ): ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਆਟੋ ਯੂਨੀਅਨ ਦੇ ਨਾਲ ਮੀਟਿੰਗ ਕੀਤੀ ਤੇ ਉੱਨਾਂ ਦੀਆਂ […]
Read More