ਸਰਕਾਰਾਂ ਨੇ ਸਿਹਤ ਸਹੂਲਤਾਂ ਕੀਤੀਆਂ ਲੋਕਾਂ ਦੀ ਪਹੁੰਚ ਤੋਂ ਦੂਰ : ਐਡਵੋਕੇਟ ਬਲਵਿੰਦਰ ਕੁਮਾਰ
ਬਸਪਾ ਦੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਸਿਹਤ ਲੋਕਾਂ ਦੀ ਜ਼ਿੰਦਗੀ ਨਾਲ ਜੁੜਿਆ ਸਭ ਤੋਂ ਵੱਡਾ ਮਸਲਾ ਹੈ। ਗੰਭੀਰ ਤੌਰ ਤੇ ਬਿਮਾਰ ਹੋਣ ਦੀ ਹਾਲਤ ਵਿੱਚ ਲੋਕਾਂ ਨੂੰ ਤੁਰੰਤ ਇਲਾਜ ਦੀ ਜ਼ਰੂਰਤ ਹੁੰਦੀ ਹੈ ਪਰ ਸੱਤਾ ਵਿੱਚ ਰਹੀਆਂ ਪਾਰਟੀਆਂ ਨੇ ਇਹਨਾਂ ਸਹੂਲਤਾਂ ਨੂੰ ਲੋਕਾਂ ਦੀ ਪਹੁੰਚ ਤੋਂ ਦੂਰ […]
Read More







