Kulbir Zira Attack News: ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ, ਕੁਲਬੀਰ ਸਿੰਘ ਜੀਰਾ ਜ਼ਖ਼ਮੀ

Kulbir Zira Attack News: ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ, ਕੁਲਬੀਰ ਸਿੰਘ ਜੀਰਾ ਜ਼ਖ਼ਮੀ

ਪੰਚਾਇਤੀ ਚੋਣਾਂ ਨੂੰ ਲੈ ਕੇ ਫ਼ਿਰੋਜ਼ਪੁਰ ਦੇ ਹਲਕਾ ਜ਼ੀਰਾ ‘ਚ ਪੰਚਾਇਤੀ ਚੋਣਾਂ ਦੌਰਾਨ ਦੋ ਧਿਰਾਂ ਵਿਚਾਲੇ ਇੱਟਾਂ ਰੋੜੇ ਚੱਲਣ ਕਾਰਨ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜੀਰਾ ਜ਼ਖ਼ਮੀ ਹੋ ਗਏ।। ਦਰਅਸਲ ਵਿੱਚ ਜ਼ੀਰਾ ਵਿੱਚ ਚੋਣਾਂ ਦੇ ਮੱਦੇਨਜ਼ਰ ਨਾਮਜ਼ਦਗੀ ਭਰਨ ਮੌਕੇ ਦੋ ਧਿਰਾਂ ਵਿਚਾਲੇ ਤਕਰਾਰ ਹੋ ਗਈ। ਇਸ ਝਗੜੇ ਦੌਰਾਨ ਦੋ ਧਿਰਾਂ ਵਿਚਾਲੇ ਇੱਟਾਂ ਰੋੜੇ ਚੱਲੇ ਤੇ ਜਿਸ […]

Read More