Jalandhar: ਗ੍ਰਨੇਡ ਮਿਲਣ ਤੋਂ ਬਾਅਦ ਮੱਚਿਆ ਹੜਕੰਪ, ਪੁਲਿਸ ਨੇ ਇਲਾਕਾ ਕੀਤਾ ਸੀਲ

Jalandhar: ਗ੍ਰਨੇਡ ਮਿਲਣ ਤੋਂ ਬਾਅਦ ਮੱਚਿਆ ਹੜਕੰਪ, ਪੁਲਿਸ ਨੇ ਇਲਾਕਾ ਕੀਤਾ ਸੀਲ

ਜਲੰਧਰ: ਜਿੱਥੇ ਪੰਜਾਬ ਦੇ ਜਲੰਧਰ ਵਿੱਚ ਲੋਕ ਲੋਹੜੀ ਦਾ ਤਿਉਹਾਰ ਮਨਾ ਰਹੇ ਹਨ, ਉੱਥੇ ਹੀ ਆਦਮਪੁਰ ਦੇ ਪਧਿਆਣਾ ਪਿੰਡ ਦੇ ਲੋਕਾਂ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਏਅਰ ਫੋਰਸ ਦੇ ਨੇੜੇ ਸਕੂਲ ਦੇ ਮੈਦਾਨ ਵਿੱਚ ਇੱਕ ਗ੍ਰਨੇਡ ਮਿਲਿਆ ਹੈ। ਇਸ ਦੌਰਾਨ ਪਿੰਡ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ। ਪੁਲਿਸ ਨੇ ਮੌਕੇ […]

Read More