Jalandhar News: ਕਮਿਸ਼ਨਰੇਟ ਪੁਲਿਸ ਨੇ ਸੀਰੀਅਲ ਸਾਈਕਲ ਚੋਰ ਨੂੰ ਕੀਤਾ ਕਾਬੂ, 7 ਚੋਰੀ ਹੋਏ Imported ਸਾਈਕਲ ਕੀਤੇ ਬਰਾਮਦ
ਕਮਿਸ਼ਨਰੇਟ ਪੁਲਿਸ ਨੇ ਸੀਰੀਅਲ ਸਾਈਕਲ ਚੋਰ ਨੂੰ ਕੀਤਾ ਕਾਬੂ, 7 ਚੋਰੀ ਹੋਏ Imported ਸਾਈਕਲ ਕੀਤੇ ਬਰਾਮਦ 50 ਤੋਂ 60 ਹਜ਼ਾਰ ਦੀ ਕੀਮਤ ਵਾਲੇ ਮਹਿੰਗੇ ਸਾਈਕਲ ਤੇ ਕਰਦਾ ਸੀ ਹੱਥ ਸਾਫ਼, ਚੜ੍ਹਿਆ ਪੁਲਿਸ ਅੜਿੱਕੇ ਚੋਰੀ ਨਾਲ ਸਬੰਧਤ ਗਤੀਵਿਧੀਆਂ ਵਿਰੁੱਧ ਕਾਰਵਾਈ ਕਰਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਰਣਜੀਤ ਐਨਕਲੇਵ ਦੀਪ ਨਗਰ ਦੇ ਵਸਨੀਕ ਸਫੀ ਨੂੰ ਕਈ ਸਾਈਕਲ ਚੋਰੀਆਂ […]
Read More