ਪੰਜਾਬ ਪ੍ਰੈੱਸ ਕਲੱਬ ਜਲੰਧਰ ਵਲੋਂ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਤੇ ਗੁਰਪ੍ਰੀਤ ਸਿੰਘ ਲਾਡੀ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਜਲੰਧਰ : ਪੰਜਾਬ ਪ੍ਰੈੱਸ ਕਲੱਬ ਦੀ ਗਵਰਨਿੰਗ ਕੌਂਸਲ ਨੇ ਅੱਜ ਇੱਥੇ ਇਕ ਬਿਆਨ ‘ਚ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਅਤੇ ਇਕ ਹੋਰ ਸੀਨੀਅਰ ਪੱਤਰਕਾਰ ਗੁਰਪ੍ਰੀਤ ਸਿੰਘ ਲਾਡੀ ਦੇ ਸਦੀਵੀ ਵਿਛੋੜੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗਵਰਨਿੰਗ ਕੌਂਸਲ ਵਲੋਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪ੍ਰੈੱਸ ਕਲੱਬ ਦੇ ਪ੍ਰਧਾਨ ਸ੍ਰੀ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ […]
Read More