ਅੰਮ੍ਰਿਤਸਰ ਵਿਖੇ NLSP ਦੇ ਉਮੀਦਵਾਰ ਜਸਪਾਲ ਮਸੀਹ ਲਈ ਪ੍ਰੋਫੇਟ ਬਜਿੰਦਰ ਸਿੰਘ ਨੇ ਕੀਤਾ ਵਿਸ਼ਾਲ ਇਕੱਠ ਨੂੰ ਸੰਬੋਧਨ
ਅੰਮ੍ਰਿਤਸਰ : ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਮਾਹੌਲ ਪੂਰੀ ਤਰਾਹ ਭੱਖ ਚੁਕਿਆ ਹੈ। ਖਾਸਕਰ ਗੱਲ ਕਰੀਏ ਅੰਮ੍ਰਿਤਸਰ ਦੀ ਤਾਂ ਪਹਿਲਾਂ ਅੰਮ੍ਰਿਤਸਰ ਵਿੱਚ ਰਵਾਇਤੀ ਪਾਰਟੀਆਂ ਵਿੱਚ ਮੁਕ਼ਾਬਲਾਂ ਵੇਖਣ ਨੂੰ ਮਿਲ ਰਿਹਾ ਸੀ। ਪਰ ਬੀਤੇ ਦਿਨੀਂ ਇਸਾਈ ਭਾਈਚਾਰੇ ਵੱਲੋਂ ਅੰਮ੍ਰਿਤਸਰ ਤੋਂ ਨੈਸ਼ਨਲ ਲੋਕ ਸੇਵਾ ਪਾਰਟੀ ਵੱਲੋਂ ਆਪਣੇ ਉਮੀਦਵਾਰ ਜਸਪਾਲ ਮਸੀਹ ਨੂੰ ਮੈਦਾਨ ਵਿੱਚ ਉਤਾਰ ਦਿੱਤਾ ਗਿਆ […]
Read More