ਸਵਾ ਸਾਲ ਦੇ ਬੱਚੇ ਦੀ ਬਾਲਟੀ ‘ਚ ਡੁੱਬਣ ਨਾਲ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੂਰਾ ਹਾਲ

ਸਵਾ ਸਾਲ ਦੇ ਬੱਚੇ ਦੀ ਬਾਲਟੀ ‘ਚ ਡੁੱਬਣ ਨਾਲ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੂਰਾ ਹਾਲ

ਰੂਪਨਗਰ ਵਿੱਚ ਇੱਕ ਬੱਚੇ ਦੀ ਬਾਲਟੀ ਵਿੱਚ ਡੁੱਬਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚਾ ਖੇਡਦਾ-ਖੇਡਦਾ ਬਾਥਰੂਮ ਵਿੱਚ ਵੜ ਗਿਆ, ਜਦੋਂ ਉਸ ਦੇ ਪਰਿਵਾਰ ਵਾਲੇ ਉਸ ਨੂੰ ਲੱਭਦੇ-ਲੱਭਦੇ ਬਾਥਰੂਮ ਵਿੱਚ ਗਏ ਤਾਂ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਘਟਨਾ ਦੇ ਬਾਅਦ ਤੋਂ ਹੀ ਪਰਿਵਾਰ ਵਿੱਚ ਮਾਤਮ ਛਾਇਆ ਹੋਇਆ ਹੈ, ਪਰਿਵਾਰ ਦਾ […]

Read More