Hockey News: 18ਵਾਂ ਆਲ ਇੰਡੀਆ ਬਲਵੰਤ ਸਿੰਘ ਕਪੂਰ ਹਾਕੀ ਟੂਰਨਾਮੈਂਟ, ਰਾਊਂਡ ਗਲਾਸ ਹਾਕੀ ਅਕੈਡਮੀ ਮੋਹਾਲੀ ਅਤੇ ਓਡੀਸ਼ਾ ਨੇਵਲ ਟਾਟਾ ਹਾਈ ਪ੍ਰਫਾਰਮੈਂਸ ਸੈਂਟਰ ਭੁਬਨੇਸ਼ਵਰ ਦਰਮਿਆਨ ਹੋਵੇਗਾ ਫਾਇਨਲ ਮੁਕਾਬਲਾ
18ਵਾਂ ਆਲ ਇੰਡੀਆ ਬਲਵੰਤ ਸਿੰਘ ਕਪੂਰ ਹਾਕੀ ਟੂਰਨਾਮੈਂਟ ਰਾਊਂਡ ਗਲਾਸ ਹਾਕੀ ਅਕੈਡਮੀ ਮੋਹਾਲੀ ਅਤੇ ਓਡੀਸ਼ਾ ਨੇਵਲ ਟਾਟਾ ਹਾਈ ਪ੍ਰਫਾਰਮੈਂਸ ਸੈਂਟਰ ਭੁਬਨੇਸ਼ਵਰ ਦਰਮਿਆਨ ਹੋਵੇਗਾ ਫਾਇਨਲ ਮੁਕਾਬਲਾ ਸੈਮੀਫਾਇਨਲ ਵਿੱਚ ਰਾਊਂਡ ਗਲਾਸ ਹਾਕੀ ਅਕੈਡਮੀ ਮੋਹਾਲੀ ਨੇ ਐਨਸੀਓਈ ਸੋਨੀਪਤ ਨੂੰ 8-6 ਦੇ ਫਰਕ ਨਾਲ ਹਰਾਇਆ ਓਡੀਸ਼ਾ ਨੇਵਲ ਟਾਟਾ ਹਾਈ ਪ੍ਰਫਾਰਮੈਂਸ ਸੈਂਟਰ ਭੁਬਨੇਸ਼ਵਰ ਨੇ ਸਪੋਰਟਸ ਹਾਸਟਲ ਲਖਨਊ ਨੂੰ ਸ਼ੂਟ ਆਊਟ ਰਾਹੀਂ 4-2 ਦੇ ਫਰਕ ਨਾਲ ਹਰਾਇਆ ਜਲੰਧਰ […]
Read More