ਸਤਿਗੁਰੂ ਕਬੀਰ ਜੀ ਮਹਾਰਾਜ ਦੀ ਜਯੰਤੀ ’ਤੇ ਵਿਸ਼ਾਲ ਸ਼ੋਭਾ ਯਾਤਰਾ, ਮੋਹਿੰਦਰ ਭਗਤ ਦਾ ਕਮੇਟੀ ਵੱਲੋਂ ਨਿੱਘਾ ਸਵਾਗਤ
ਸਤਿਗੁਰੂ ਕਬੀਰ ਜੀ ਮਹਾਰਾਜ ਦੀ ਜਯੰਤੀ ’ਤੇ ਵਿਸ਼ਾਲ ਸ਼ੋਭਾ ਯਾਤਰਾ ਮੋਹਿੰਦਰ ਭਗਤ ਦਾ ਕਮੇਟੀ ਵੱਲੋਂ ਨਿੱਘਾ ਸਵਾਗਤ ਜਲੰਧਰ (ਦਿਸ਼ਾ ਸੇਠੀ): ਜਲੰਧਰ ਦੇ ਭਾਰਗੋ ਨਗਰ ’ਚ ਸਥਿਤ ਸਤਿਗੁਰੂ ਕਬੀਰ ਮੁੱਖ ਮੰਦਰ ਤੋਂ ਸਤਿਗੁਰੂ ਕਬੀਰ ਜੀ ਮਹਾਰਾਜ ਦੇ 626ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਆਮ ਆਦਮੀ ਪਾਰਟੀ ਦੇ ਜਲੰਧਰ ਹਲਕਾ ਪੱਛਮੀ ਦੇ […]
Read More