ਇਸ ਤਰੀਕ ਨੂੰ ਸ਼ੁਰੂ ਹੋਵੇਗੀ ਜਲੰਧਰ ਤੋਂ ਮੁੰਬਈ ਦੀ ਸਿੱਧੀ ਉਡਾਣ, ਚਾਰ ਜ਼ਿਲ੍ਹਿਆਂ ਦੇ ਲੋਕਾਂ ਨੂੰ ਮਿਲੇਗਾ ਫਾਇਦਾ, ਪੜ੍ਹੋ👇
ਜਲੰਧਰ ( ਦਿਸ਼ਾ ਸੇਠੀ ) : ਹੁਣ ਮੁੰਬਈ ਜਾਣਾ ਹੋਰ ਵੀ ਆਸਾਨ ਹੋ ਜਾਵੇਗਾ, ਤੁਸੀਂ ਸਿਰਫ਼ ਦੋ ਘੰਟਿਆਂ ਵਿੱਚ ਜਲੰਧਰ ਤੋਂ ਮੁੰਬਈ ਪਹੁੰਚ ਜਾਓਗੇ। ਹਾਂ, ਹੁਣ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਰੋਜ਼ਾਨਾ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ ਹੋਣ ਜਾ ਰਹੀ ਹੈ। ਇੰਡੀਗੋ ਏਅਰਲਾਈਨਜ਼ 5 ਜੂਨ ਤੋਂ ਇਹ ਉਡਾਣਾਂ ਸ਼ੁਰੂ ਕਰਨ ਜਾ ਰਹੀ ਹੈ। ਜਲੰਧਰ […]
Read More