BigNews: ਪੰਜਾਬੀ ਅਦਾਕਾਰਾ Sonia Maan ਆਪ ‘ਚ ਹੋਈ ਸਾਮਿਲ, Arvind Kejriwal ਨੇ ਕੀਤਾ ਸਵਾਗਤ

BigNews: ਪੰਜਾਬੀ ਅਦਾਕਾਰਾ Sonia Maan ਆਪ ‘ਚ ਹੋਈ ਸਾਮਿਲ, Arvind Kejriwal ਨੇ ਕੀਤਾ ਸਵਾਗਤ

ਚੰਡੀਗੜ੍ਹ : ਪੰਜਾਬ ਦੀ ਮਸ਼ਹੂਰ ਅਦਾਕਾਰਾ ਸੋਨੀਆ ਮਾਨ ਨੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਕੇ ਆਪਣਾ ਰਾਜਨੀਤਿਕ ਸਫ਼ਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੇ ਸ਼ਾਮਲ ਹੋਣ ਦਾ ਅਧਿਕਾਰਤ ਐਲਾਨ ਅੱਜ ਸਵੇਰੇ 12 ਵਜੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਕੀਤਾ ਜਾਵੇਗਾ। ਪਾਰਟੀ ਦੇ ਸੀਨੀਅਰ ਆਗੂ ਉਨ੍ਹਾਂ ਦਾ ਸਵਾਗਤ […]

Read More