Hostel ‘ਚ ਰਹਿੰਦੇ ਵਿਦਿਆਰਥੀ ਨੇ 9ਵੀਂ ਮੰਜ਼ਿਲ ਤੋਂ ਮਾਰ ਦਿੱਤੀ ਛਾਲ, University ‘ਚ ਪਈਆਂ ਭਾਜੜਾਂ, ਵੇਖੋ Video
ਜਲੰਧਰ ਫਗਵਾੜਾ ਰੋਡ ਤੇ ਪੈਂਦੇ ਪਰਾਗਪੁਰ ਇਲਾਕੇ ਵਿੱਚ ਸਥਿਤ ਮਸ਼ਹੂਰ ਨਿਜੀ ਯੂਨੀਵਰਸਿਟੀ ਅਕਸਰ ਵਿਵਾਦਾਂ ਵਿੱਚ ਘਿਰੀ ਰਹਿੰਦੀ ਹੈ। ਹੁਣ ਵਿਦਿਆਰਥੀ ਦੀ ਖੁਦਕੁਸ਼ੀ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਯੂਨੀਵਰਸਿਟੀ ਦੀ ਨੌਵੀਂ ਮੰਜ਼ਿਲ ਤੋਂ ਇੱਕ ਵਿਦਿਆਰਥੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮਯੰਕ ਵਾਸੀ ਹਰਿਆਣਾ ਵਜੋਂ ਹੋਈ […]
Read More